Site icon TheUnmute.com

ਭਗਵੰਤ ਮਾਨ ਨੂੰ ਮਿਲਣ ਪੁੱਜੇ, ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ, ਗਾਇਕ ਮਨਮੋਹਨ ਵਾਰਿਸ ਤੇ ਕਮਲ ਹੀਰ

Bhagwant Mann

ਚੰਡੀਗੜ੍ਹ : ਪੰਜਾਬ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (Aam Aadmi Party) ਸੂਬੇ ‘ਚ ਜਲਦ ਹੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਇਤਿਹਾਸਕ ਜਿੱਤ ਲਈ ਸਾਰੇ ਲੋਕ ਭਗਵੰਤ ਮਾਨ (Bhagwant Mann)  ਅਤੇ ਪਾਰਟੀ ਨੂੰ ਵਧਾਈ ਦੇ ਰਹੇ ਹਨ।

ਇਸ ਸਬੰਧੀ ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ, ਪੰਜਾਬੀ ਗਾਇਕ ਮਨਮੋਹਨ ਵਾਰਿਸ (Manmohan Waris)  ਅਤੇ ਕਮਲ ਹੀਰ ਅੱਜ ਭਗਵੰਤ ਮਾਨ (Bhagwant Mann)) ਕੋਲ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਲਈ ਉਨ੍ਹਾਂ ਨੂੰ ਕਈ ਸ਼ੁੱਭਕਾਮਨਾਵਾਂ ਦਿੱਤੀਆਂ।

Exit mobile version