3 ਨਵੰਬਰ 2024: ਸ਼੍ਰੀਨਗਰ, ਜੰਮੂ-ਕਸ਼ਮੀਰ ( jammu and kashmir) ਤੋਂ ਅੱਤਵਾਦੀਆਂ ਨੇ ਮੁੜ ਤੋਂ ਗ੍ਰਨੇਡ ਹਮਲਾ(grenade attack) ਕੀਤਾ ਹੈ। ਦੱਸ ਦੇਈਏ ਕਿ ਇਹ ਹਮਲਾ ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ (sunday bazar) ‘ਚ ਕੀਤਾ ਗਿਆ ਹੈ। ਹਮਲੇ ‘ਚ ਕਰੀਬ 5 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਇਲਾਕੇ ਨੂੰ ਘੇਰ ਲਿਆ ਹੈ। ਨੇ ਵੀ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਅਗਸਤ 20, 2026 11:21 ਬਾਃ ਦੁਃ




