ਚੰਡੀਗੜ੍ਹ, 31 ਅਗਸਤ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ (Balkaur Singh) ਦੀ ਸੁਰੱਖਿਆ ‘ਚ ਤਾਇਨਾਤ ਤਿੰਨ ਮੁਲਾਜ਼ਮ ਆਪਸ ‘ਚ ਭਿੜ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਕਿਸੇ ਕਾਰਨ ਉਨ੍ਹਾਂ ਵਿਚਕਾਰ ਲੜਾਈ ਹੋ ਗਈ ਅਤੇ ਇੱਕ ਸੁਰੱਖਿਆ ਮੁਲਾਜ਼ਮ ਦੇ ਸਿਰ ‘ਤੇ ਸੱਟ ਲੱਗੀ ਹੈ | ਜਿਸ ਤੋਂ ਬਾਅਦ ਉਸ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਸ ਲੜਾਈ ‘ਚ ਕਮਾਂਡੋ ਗੁਰਦੀਪ ਸਿੰਘ ਜ਼ਖ਼ਮੀ ਹੈ।
ਜਨਵਰੀ 18, 2025 5:59 ਬਾਃ ਦੁਃ