July 5, 2024 5:38 am
Bhagwant Mann

ਗੁਰਬਾਣੀ ਪ੍ਰਸਾਰਣ ਮਾਮਲਾ: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ

ਚੰਡੀਗੜ੍ਹ, 13 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ | ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਸੋਧ ਬਿੱਲ’ 2023 (Sikh Gurdwara Amendment Bill 2023) ਨੂੰ ਪਾਸ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ |

Image