July 1, 2024 12:05 am

ਗੁਰਦਸਪੁਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਇਹ ਪੰਜਵੀਂ ਗਾਰੰਟੀ

ਗੁਰਦਾਸਪੁਰ 24 ਦਸੰਬਰ 2021 : ਆਮ ਆਦਮੀ ਪਾਰਟੀ ਨੇ ਸੁਪਰੀਮੋ ਅਰਵਿੰਦ ਕੇਜਰੀਵਾਲ ( Arvind Kejriwal) ਅੱਜ 2 ਦਿਨ ਦੇ ਪੰਜਾਬ ਦੌਰੇ ‘ਤੇ ਹਨ, ਜਿਸ ਦੌਰਾਨ ਉਨ੍ਹਾਂ ਨੇ ਗੁਰਦਸਪੁਰ ਪਹੁੰਚ ਕੇ ਪੰਜਾਬ ਵਾਸੀਆਂ ਨੂੰ ਪੰਜਵੀਂ ਗਾਰੰਟੀ ਦਿੰਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੇ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਵਾਂਗੇ। ਧਾਰਮਿਕ ਸਥਾਨਾਂ ਲਈ ਸੁਰੱਖਿਆ ਦਾ ਪ੍ਬੰਧ ਕੀਤਾ ਜਾਵੇਗਾ। ਹੁਣ ਤੱਕ ਜੋ ਵੀ ਬੇਅਦਬੀ ਮਾਮਲੇ ਹੋਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।