Site icon TheUnmute.com

Gurdaspur News: ਪਾਕਿਸਤਾਨ ਵੱਲੋ ਭੇਜਿਆ ਡਰੋਨ ਮੁੜ ਤੋਂ BSF ਦੇ ਜਵਾਨਾਂ ਨੇ ਸਿੱਟਿਆ ਹੇਠਾਂ

drone sent across the border was caught

11 ਦਸੰਬਰ 2024: ਪਾਕਿਸਤਾਨ (PAKISTAN) ਆਪਣੀਆਂ ਹਰਕਤਾਂ (activities) ਤੋਂ ਬਾਜ ਨਹੀਂ ਆ ਰਿਹਾ ਹੈ, ਦੱਸ ਦੇਈਏ ਕਿ ਬੀਤੀ ਰਾਤ ਗੁਰਦਾਸਪੁਰ (Gurdaspur) ਅਧੀਨ ਆਉਂਦੀ ਬੀ.ਐਸ.ਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ (BSF personnel stationed at BOP) ਤੇ ਤਾਇਨਾਤ ਬੀਐਸਐਫ਼ ਦੇ ਜਵਾਨਾਂ ਵਲੋਂ ਸਰਹੱਦ ਰਾਹੀਂ (Pakistani drone entering Indian territory through the border.) ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ।

ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ‌8:30 ਦੇ ਕਰੀਬ ਸਰਹੱਦ ‘ਤੇ ਪੈਰਾਂ ਦੇ ਰਹੇ ਬੀਐਸਐਫ (BSF AND BOP) ਦੀ ਬੀਓਪੀ ਆਬਾਦ ਦੇ ਜਵਾਨਾਂ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ (PPAKISTANI DRONE) ਨੂੰ ਦੇਖਿਆ। ਜਿੱਥੇ ਡਿਊਟੀ ਤੇ ਤਾਇਨਾਤ ਜਵਾਨਾਂ ਵੱਲੋਂ 3 ਦੇ ਕਰੀਬ ਫਾਇਰ (FIRING) ਤੇ 1 ਰੌਸ਼ਨੀ ਬੰਬ ਚਲਾਇਆ ਗਿਆ ।

ਉਥੇ ਹੀ ਦੱਸ ਦੇਈਏ ਕਿ ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਬੀਐਸਐਫ ਦੀ 113 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਸ਼ੁਰੂ ਕੀਤਾ ।

read more: ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ, ਕਿਸਾਨ ਦੇ ਖੇਤਾਂ ‘ਚੋਂ ਮਿਲਿਆ ਡਰੋਨ

Exit mobile version