Site icon TheUnmute.com

ਪੁਲਿਸ ਵਲੋਂ ਜ਼ਬਰ ਜਨਾਹ ਦੇ ਮਾਮਲੇ ‘ਚ ਗੁਰਦਾਸਪੁਰ ਦਾ ਐਸ.ਪੀ. ਗ੍ਰਿਫਤਾਰ

Dinesh Bassi

ਗੁਰਦਾਸਪੁਰ 04 ਜੂਨ 2022: ਪੁਲਿਸ, ਜ਼ਿਲ੍ਹਾ ਗੁਰਦਾਸਪੁਰ (Gurdaspur ) ਵਿਖੇ ਤਾਇਨਾਤ ਐਸਪੀ (ਹੈਡ ਕੁਆਰਟਰ) ਗੁਰਮੀਤ ਸਿੰਘ ਨੂੰ ਕਥਿਤ ਜ਼ਬਰ ਜਨਾਹ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ | ਜਾਣ ਦੀ ਖ਼ਬਰ ਹੈ । ਪ੍ਰਾਪਤ ਜਾਣਕਰੀ ਅਨੁਸਾਰ ਜਾਣਕਾਰੀ ਅਨੁਸਾਰ ਇਸ ਹਾਈ ਪ੍ਰੋਫਾਈਲ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਮੋਗਾ ਪੁਲਿਸ ਵਲੋਂ ਮੁਲਜ਼ਮ ਗੁਰਮੀਤ ਸਿੰਘ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਅਦਾਲਤ ਵਿੱਚ ਕਿਸੇ ਪੇਸ਼ੀ ‘ਤੇ ਗਿਆ ਸੀ।

ਮਾਮਲੇ ਦੀ ਪੂਰੀ FIR ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |

Exit mobile version