ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਅੰਮ੍ਰਿਤਸਰ ਸੀਟ ‘ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਤੀਜੀ ਵਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਨੂੰ 255181 ਵੋਟਾਂ ਮਿਲੀਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 214880, ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 207205 ਵੋਟਾਂ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 162896 ਵੋਟਾਂ ਮਿਲੀਆਂ।
ਜਨਵਰੀ 19, 2025 4:48 ਪੂਃ ਦੁਃ