July 7, 2024 10:48 am
spouse visa

ਘਰਵਾਲੀ ਦੇ ਪਿੱਛੇ-ਪਿੱਛੇ ਗੁਰਜੀਤ ਸਿੰਘ ਜਾਵੇਗਾ ਸਪਾਊਸ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ,12 ਦਸੰਬਰ 2023: ਸਾਫੂਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਜੀਤ ਸਿੰਘ ਦਾ ਕੈਨੇਡਾ ਦਾ ਸਪਾਊਸ ਵੀਜ਼ਾ (spouse visa) ਥੋੜ੍ਹੇ ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਪਤਨੀ ਪ੍ਰਦੀਪ ਕੌਰ ਸਟੱਡੀ ਵੀਜ਼ਾ ਤੇ ਸਤੰਬਰ ਇਨਟੇਕ ਲਈ ਕੈਨੇਡਾ ਚਲੀ ਗਈ ਸੀ।

ਗੁਰਜੀਤ ਸਿੰਘ ਦੀ ਪਤਨੀ ਪ੍ਰਦੀਪ ਕੌਰ ਦੇ ਹੁੰਦਿਆ ਹੀ ਫਾਈਲ ਰੀਝ ਨਾਲ ਤਿਆਰ ਕਰਕੇ ਲਗਾਈ ਤੇ ਥੋੜ੍ਹੇ ਹੀ ਦਿਨਾਂ ਚ ਵੀਜ਼ਾ ਆ ਗਿਆ। ਇਸ ਮੌਕੇ ਗੁਰਜੀਤ ਸਿੰਘ ਸਾਫੂਵਾਲਾ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (spouse visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084