gurnam-singh-chaduni

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਆਪਣੀ ਨਵੀਂ ਸਿਆਸੀ ਪਾਰਟੀ ਦਾ ਭਲਕੇ ਐਲਾਨ

ਚੰਡੀਗੜ੍ਹ 17 ਦਸੰਬਰ 2021 : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਭਲਕੇ 18 ਦਸੰਬਰ ਨੁੰ ਕਰਨਗੇ। ਉਹ ਇਸ ਦਿਨ ਸਵੇਰੇ 11.00 ਵਜੇ ਚੰਡੀਗੜ੍ਹ ਪ੍ਰੈਸ ਕਲੱਬ (Chandigarh Press Club) ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਨਗੇ।

Scroll to Top