July 4, 2024 9:44 pm
Spouse visa

ਗੁਰਪਰਤਾਪ ਸਿੰਘ ਆਪਣੀ ਪਤਨੀ ਕੌਲ ਪਹੁੰਚਿਆ ਸਪਾਊਸ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 07 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਿੰਡ ਮਹਿਲ , ਜ਼ਿਲ੍ਹਾ ਮੋਗਾ ਦੇ ਗੁਰਪ੍ਰਤਾਪ ਸਿੰਘ ਦਾ ਸਪਾਊਸ ਵੀਜ਼ਾ (Spouse visa) 16 ਦਿਨਾਂ ਵਿੱਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਦੀ ਪਤਨੀ ਜਸਵਿੰਦਰ ਕੌਰ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਉਹ ਮਈ ਇਨਟੇਕ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਪਹੁੰਚ ਚੁੱਕੀ ਹੈ।

ਕੌਰ ਇੰਮੀਗ੍ਰੇਸ਼ਨ ਨੇ ਗੁਰਪ੍ਰਤਾਪ ਸਿੰਘ ਦੀ ਫਾਈਲ ਰੀਝ ਨਾਲ ਤਿਆਰ ਕਰਕੇ ਦੋ ਸਤੰਬਰ 2023 ਨੂੰ ਅਪਲਾਈ ਕੀਤੀ ਤੇ 18 ਸਤੰਬਰ 2023 ਨੂੰ ਵੀਜ਼ਾ (Spouse visa) ਆ ਗਿਆ। ਇਸ ਮੌਕੇ ਗੁਰਪ੍ਰਤਾਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084