12 ਦਸੰਬਰ 2025: ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੈਰੋਲ ’ਤੇ ਗੁਰਪ੍ਰੀਤ ਸੇਖੋਂ (Gurpreet Sekhon) ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਜਦ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕੀਤਾ ਗਿਆ ਉਸ ਸਮੇ ਉਹ ਆਪਣੀ ਪਤਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ।
ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਗੁਰਪ੍ਰੀਤ ਸੇਖੋਂ (Gurpreet Sekhon) ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਅਤੇ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ। ਗੁਰਪ੍ਰੀਤ ਸੇਖੋਂ ਦੇ ਸਮਰਥਕ ਵੱਲੋਂ ਅੱਜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
Read More: ਫਿਰੋਜ਼ਪੁਰ ਦੇ ਲੋਕਾਂ ਲਈ ਖੁਸ਼ਖਬਰੀ, ਹੁਣ ਇਸ ਰੂਟ ‘ਤੇ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ




