July 2, 2024 10:11 pm
Harbhajan Singh

ਹਰਭਜਨ ਸਿੰਘ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ 18 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਅੱਜ ਸੈਸ਼ਨ ਦੇ ਪਹਿਲੇ ਦਿਨ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ (Harbhajan Singh) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਵੀ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।