July 5, 2024 3:23 am
ਗਿੱਦੜਬਾਹਾ ਤੋਂ ਹਰਦੀਪ ਸਿੰਘ

ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ ,24 ਅਗਸਤ 2021 : ਸ਼੍ਰੋਮਣੀ ਅਕਾਲੀ ਦਾ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਹਲਕਾ ਗਿੱਦੜਬਾਹਾ ਪੁੱਜੇ | ਗਿੱਦੜਬਾਹਾ ਵਿਖੇ ਮੱਕੜ ਪੈਲਸ ਦੇ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ |

ਗਿੱਦੜਬਾਹਾ ਪੁੱਜ ਕੇ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਨੂੰ ਨਿਕੰਮੀ ਸਰਕਾਰ ਦੱਸਿਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ  ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮਦੀਵਾਰ ਐਲਾਨ ਕਰ ਦਿੱਤਾ ਹੈ|

ਇਸੇ ਦੇ ਨਾਲ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਦੜਬਾਹਾ ਤੋਂ ਹਰਦੀਪ ਸਿੰਘ ਨੂੰ  ਵਿਧਾਨ ਸਭਾ ਚੋਣਾਂ ਜਿਤਾ ਕੇ ਵਿਧਾਨ ਸਭਾ ‘ਚ ਭੇਜਣ |

— Sukhbir Singh Badal (@officeofssbadal) August 23, 2021