July 7, 2024 6:44 am
student visa

ਹਰੀ ਸਿੰਘ ਤਲਵੰਡੀ ਭਾਈ ਨੂੰ ਪੀ.ਟੀ.ਈ ਟੈਸਟ ‘ਤੇ 11 ਦਿਨਾਂ ‘ਚ ਮਿਲਿਆ ਯੂ ਕੇ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 29 ਸਤੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਤਲਵੰਡੀ ਭਾਈ ਦੇ ਰਹਿਣ ਵਾਲੇ ਹਰੀ ਸਿੰਘ ਦਾ 11 ਦਿਨਾਂ ‘ਚ ਯੂ ਕੇ ਦਾ ਵੀਜ਼ਾ ਲਗਵਾਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰੀ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਕੈਨੇਡਾ ਤੋਂ ਸਟੱਡੀ ਵੀਜ਼ਾ (student visa) ਦੀਆਂ ਦੋ ਰਿਫਿਊਜ਼ਲਾਂ ਪੀ ਟੀ ਈ ਟੈਸਟ ਤੇ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ।

ਹਰੀ ਸਿੰਘ ਦੀ ਪੂਰੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਉਸਨੂੰ ਯੂ ਕੇ ਲਈ ਅਪਲਾਈ ਕਰਨ ਲਈ ਕਿਹਾ ਤਾਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ ਦੋ ਸਤੰਬਰ 2023 ਨੂੰ ਅਪਲਾਈ ਕੀਤੀ ਤੇ 10 ਸਤੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰੀ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।