July 2, 2024 7:48 pm
ਹਰੀਸ਼ ਚੌਧਰੀ ਪੰਜਾਬ ਕਾਂਗਰਸ

ਹਰੀਸ਼ ਚੌਧਰੀ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ

ਚੰਡੀਗੜ੍ਹ , 22 ਅਕਤੂਬਰ 2021- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਧਾਨ ਸੋਨੀਆ ਗਾਂਧੀ ਵਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਇੰਚਾਰਜ ਸਨ।