ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 07 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਮਾਹਲਾ ਕਲ੍ਹਾਂ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਮਨਦੀਪ ਕੌਰ ਦਾ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ 17 ਦਿਨਾਂ ‘ਚ ਲਗਵਾਇਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਮਨਦੀਪ ਕੌਰ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਈ ਸੀ ਤਾਂ ਉਹ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਈ ਸੀ ਤੇ ਉਸਦੇ ਸਟੱਡੀ ਵਿੱਚ ਵੀ ਚਾਰ ਸਾਲ ਦਾ ਗੈਪ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਸੱਤ ਅਗਸਤ 2023 ਨੂੰ ਲਗਾਈ ਤੇ 24 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।
ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.