July 7, 2024 11:09 pm
student visa

ਹਰਸ਼ਦੀਪ ਸਿੰਘ ਨੂੰ ਪੀਟੀਈ ਸਕੋਰ ਨਾਲ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 26 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜੀਵਨ ਵਾਲਾ, ਫਰੀਦਕੋਟ ਸ਼ਹਿਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਨੂੰ 22 ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਸ਼ਦੀਪ ਸਿੰਘ ਦੀ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਕਿਸੇ ਹੋਰ ਏਜੰਸੀ ਤੋਂ ਆਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਸ਼ਦੀਪ ਸਿੰਘ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 28 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਹਰਸ਼ਦੀਪ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084