July 7, 2024 6:59 pm

ਹਰਸਿਮਰਤ ਬਾਦਲ ਨੇ ਟਵੀਟ ਕਰ ਹਰਨਾਜ਼ ਸੰਧੂ ਨੂੰ ‘ਮਿਸ ਯੂਨੀਵਰਸ’ ਦਾ ਖਿਤਾਬ ਜਿੱਤਣ ‘ਤੇ ਦਿੱਤੀ ਵਧਾਈ

ਬਠਿੰਡਾ 13 ਦਸੰਬਰ 2021 : ਬਠਿੰਡਾ ਤੋਂ ਸ੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਤੇ ਵਧਾਈ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਧੀ ਹਰਨਾਜ਼ ਸੰਧੂ ਤੁਹਾਡੀ ਸਖਤ ਮਿਹਨਤ ਅਤੇ ਸਮਰਪਣ ਸਾਡੇ ਦੇਸ਼ ਦੀਆਂ ਲਡ਼ਕੀਆਂ ਦੇ ਨਾਲ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ।

sandhu