ਹਰਿਆਣਾ ਤੇ ਗੋਆ ਨੂੰ ਮਿਲਿਆ ਨਵਾਂ ਰਾਜਪਾਲ, ਜਾਣੋ ਕਿਸ ਨੂੰ ਕਿੱਥੋਂ ਦੀ ਮਿਲੀ ਜ਼ਿੰਮੇਵਾਰੀ

14 ਜੁਲਾਈ 2025: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ, ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ (Goa) ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਇਸੇ ਤਰ੍ਹਾਂ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ (Governors) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਰਾਸ਼ਟਰਪਤੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਬ੍ਰਿਗੇਡੀਅਰ (ਡਾ.) ਬੀਡੀ ਮਿਸ਼ਰਾ (ਸੇਵਾਮੁਕਤ) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

Read More: ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਧਰਮ ਗੁਰੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖਸੀਅਤਾਂ ਨਾਲ ਸੰਵਾਦ

Scroll to Top