Haryana Budget Session: 7 ਮਾਰਚ ਤੋਂ ਸ਼ੁਰੂ ਹੋਵੇਗਾ ਹਰਿਆਣਾ ਦਾ ਬਜਟ ਸੈਸ਼ਨ, ਜਾਣੋ ਵੇਰਵਾ

12 ਫਰਵਰੀ 2205: ਆਖਰਕਾਰ, ਹਰਿਆਣਾ ਸਰਕਾਰ (haryana goverment) ਨੇ ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ ਅਗਲੇ ਮਹੀਨੇ ਯਾਨੀ ਕਿ 7 ਮਾਰਚ ਤੋਂ ਸ਼ੁਰੂ ਹੋਵੇਗਾ।

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਪਹਿਲਾਂ ਬਜਟ ਸੈਸ਼ਨ ਫਰਵਰੀ ‘ਚ ਹੋਣਾ ਸੀ ਪਰ ਫਰਵਰੀ ਦੇ ਤੀਜੇ ਹਫਤੇ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਲੋਕ ਸਭਾ ਚੋਣਾਂ (election) ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਹੁਣ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 7 ਮਾਰਚ ਨੂੰ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ।

Read More:  ਹਰਿਆਣਾ ਕੈਬਨਿਟ ਦੀ ਅੱਜ ਹੋਵੇਗੀ ਬੈਠਕ, ਜਾਣੋ ਵੇਰਵਾ

Scroll to Top