ਚੰਡੀਗੜ੍ਹ, 04 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ 12 ਜੁਲਾਈ ਨੂੰ ਸਵੇਰੇ 11 ਵਜੇ ਹਰਿਆਣਾ ਸਕੱਤਰੇਤ, ਚੰਡੀਗੜ੍ਹ ਵਿਖੇ ਮੰਤਰੀ ਮੰਡਲ (Haryana cabinet) ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ ‘ਚ ਹਰਿਆਣਾ ਸਰਕਾਰ ਵੱਲੋਂ ਕਈਂ ਅਹਿਮ ਫੈਸਲੇ ਲਏ ਜਾ ਸਕਦੇ ਹਨ |
ਜੁਲਾਈ 2, 2025 12:44 ਪੂਃ ਦੁਃ