ਚੰਡੀਗੜ੍ਹ, 04 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ 12 ਜੁਲਾਈ ਨੂੰ ਸਵੇਰੇ 11 ਵਜੇ ਹਰਿਆਣਾ ਸਕੱਤਰੇਤ, ਚੰਡੀਗੜ੍ਹ ਵਿਖੇ ਮੰਤਰੀ ਮੰਡਲ (Haryana cabinet) ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ ‘ਚ ਹਰਿਆਣਾ ਸਰਕਾਰ ਵੱਲੋਂ ਕਈਂ ਅਹਿਮ ਫੈਸਲੇ ਲਏ ਜਾ ਸਕਦੇ ਹਨ |
ਅਕਤੂਬਰ 21, 2026 10:10 ਬਾਃ ਦੁਃ




