Site icon TheUnmute.com

Haryana cabinet: ਚੰਡੀਗੜ੍ਹ ਵਿਖੇ 12 ਜੁਲਾਈ ਨੂੰ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

Haryana cabinet

ਚੰਡੀਗੜ੍ਹ, 04 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ 12 ਜੁਲਾਈ ਨੂੰ ਸਵੇਰੇ 11 ਵਜੇ ਹਰਿਆਣਾ ਸਕੱਤਰੇਤ, ਚੰਡੀਗੜ੍ਹ ਵਿਖੇ ਮੰਤਰੀ ਮੰਡਲ (Haryana cabinet) ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ ‘ਚ ਹਰਿਆਣਾ ਸਰਕਾਰ ਵੱਲੋਂ ਕਈਂ ਅਹਿਮ ਫੈਸਲੇ ਲਏ ਜਾ ਸਕਦੇ ਹਨ |

Exit mobile version