ਚੰਡੀਗੜ੍ਹ, 9 ਮਾਰਚ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (nayab singh saini) ਦੀ ਪ੍ਰਧਾਨਗੀ ਹੇਠ ਮੰਤਰੀ ਪ੍ਰੀਸ਼ਦ ਦੀ ਮੀਟਿੰਗ 24 ਮਾਰਚ ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਬੁਲਾਈ ਗਈ ਹੈ।ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
Read More: Haryana Cabinet: ਹਰਿਆਣਾ ਕੈਬਿਨਟ ਦੀ 2 ਫਰਵਰੀ ਨੂੰ ਹੋਵੇਗੀ ਅਹਿਮ ਬੈਠਕ




