ਹਰਿਆਣਾ, 06 ਅਕਤੂਬਰ 2026: Haryana Cabinet Meeting: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਕੈਬਨਿਟ ਦੀ ਬੈਠਕ 10 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਮੁੱਖ ਕਾਨਫਰੰਸ ਰੂਮ ਵਿੱਚ ਹੋਵੇਗੀ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇਸ ਸਬੰਧ ‘ਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Read More: ਹਾੜੀ ਦੀਆਂ ਫਸਲਾਂ ਲਈ MSP ‘ਚ ਵਾਧੇ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਮਿਲੇਗਾ ₹515 ਕਰੋੜ ਦਾ ਲਾਭ




