9 ਜਨਵਰੀ 2026: ਹਰਿਆਣਾ ਦੇ ਮੁੱਖ ਸਕੱਤਰ (Haryana Chief Secretary) ਅਨੁਰਾਗ ਰਸਤੋਗੀ ਦੀ ਸਿਹਤ ਬੀਤੀ ਦੇਰ ਰਾਤ ਅਚਾਨਕ ਵਿਗੜ ਗਈ। ਉਨ੍ਹਾਂ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦੀ ਇੱਕ ਟੀਮ ਇਸ ਸਮੇਂ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
Read More: Haryana Meeting: ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ HPPC ਤੇ HPWPC ਦੀ ਮੀਟਿੰਗ




