ਚੰਡੀਗੜ੍ਹ, 26 ਅਗਸਤ 2025: Haryana cabinet meeting: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਮੰਤਰੀ ਮੰਡਲ ਦੀ ਬੈਠਕ 28 ਅਗਸਤ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜ਼ਿਲ ‘ਤੇ ਹੋਵੇਗੀ। ਇਸ ਕੈਬਿਨਟ ਬੈਠਕ ਦੌਰਾਨ ਹਰਿਆਣਾ ਸਰਕਾਰ ਕਈ ਅਹਿਮ ਫੈਸਲੇ ਲੈ ਸਕਦੀ ਹੈ |
Read More: ਕੇਂਦਰੀ ਕੈਬਿਨਟ ਬੈਠਕ ‘ਚ ਮੈਟਰੋ ਰੇਲ ਪ੍ਰੋਜੈਕਟ ਸਮੇਤ ਕਈਂ ਅਹਿਮ ਫੈਸਲਿਆਂ ‘ਤੇ ਲਾਈ ਮੋਹਰ