Haryana IAS Transfers

ਹਰਿਆਣਾ ਸਰਕਾਰ ਵੱਲੋਂ 5 IAS ਤੇ 3 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ, 22 ਸਤੰਬਰ 2026: ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਏ। ਸਰਕਾਰ ਨੇ ਪੰਜ ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮ ਅਨੁਸਾਰ, ਆਈਏਐਸ ਅਧਿਕਾਰੀ ਯਸ਼ ਗਰਗ ਨੂੰ ਹਰਿਆਣਾ ਰਾਜ ਇਲੈਕਟ੍ਰਾਨਿਕਸ ਵਿਕਾਸ ਨਿਗਮ ਲਿਮਟਿਡ (ਹਾਰਟ੍ਰੋਨ) ਦੇ ਐਮਡੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸ ਦੌਰਾਨ, 2009 ਬੈਚ ਦੇ ਆਈਏਐਸ ਅਧਿਕਾਰੀ ਮਨੀਰਾਮ ਸ਼ਰਮਾ ਨੂੰ ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਲਿਮਟਿਡ (ਐਚਪੀਜੀਸੀਐਲ) ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਕਈ ਹੋਰ ਅਧਿਕਾਰੀਆਂ ਨੂੰ ਵੀ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Image

Image

Read More: ਨਸ਼ਿਆਂ ਵਿਰੁੱਧ ਲੜਾਈ ਰਾਜਨੀਤਿਕ ਨਹੀਂ, ਸਗੋਂ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਦੀ ਮੁਹਿੰਮ ਹੈ: CM ਨਾਇਬ ਸਿੰਘ ਸੈਣੀ

ਵਿਦੇਸ਼

Scroll to Top