ਚੰਡੀਗੜ੍ਹ, 8 ਜੁਲਾਈ 2024: ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇੱਕ ਆਈ.ਏ.ਐਸ ਅਧਿਕਾਰੀ ਦੀ ਨਿਯੁਕਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਮੁਤਾਬਕ ਆਈਏਐਸ ਪੰਕਜ ਅਗਰਵਾਲ (IAS Pankaj Agarwal) ਨੂੰ ਹਰਿਆਣਾ ਦਾ ਮੁੱਖ ਚੋਣ ਅਧਿਕਾਰੀ ਅਤੇ ਚੋਣ ਵਿਭਾਗ ਦਾ ਕਮਿਸ਼ਨਰ ਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਅਗਸਤ 18, 2025 8:01 ਬਾਃ ਦੁਃ