Haryana government

Haryana News: ਹਰਿਆਣਾ ਸਰਕਾਰ ਵੱਲੋਂ 8 IAS ਤੇ 4 HCS ਅਧਿਕਾਰੀਆਂ ਦੇ ਤਬਾਦਲੇ

ਚੰਡੀਗਡ੍ਹ, 1 ਅਗਸਤ 2024: ਹਰਿਆਣਾ ਸਰਕਾਰ (Haryana government) ਨੇ ਤੁਰੰਤ ਪ੍ਰਭਾਵ ਨਾਲ 8 ਆਈ.ਏ.ਐਸ ਅਤੇ 4 ਐਚ.ਸੀਐ.ਸ ਅਧਿਕਾਰੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।ਸੀਨੀਅਰ ਆਈਏਅੇਸ ਅਧਿਕਾਰੀ ਟੀਵੀਐਸਐਨ ਪ੍ਰਸਾਦ ਨੂੰ ਹਰਿਆਣਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੁੰ ਆਮ ਪ੍ਰਸਾਸ਼ਨ, ਮਾਨਵ ਸੰਸਾਧਨ, ਪਰਸੋਨਲ , ਸਿਖਲਾਈ, ਸੰਸਦੀ ਕਾਰਜ, ਵਿਜੀਲੈਂਸ ਵਿਭਾਗ ਅਤੇ ਪ੍ਰਭਾਰੀ ਯੋਜਨਾ ਤਾਲਮੇਲ ਦੇ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਹੈ |

ਮਨੀ ਰਾਮ ਸ਼ਰਮਾ ਨੂੰ ਆਯੁਸ਼ਮਾਨ ਭਾਰਤ ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਯਸ਼ ਪਾਲ, ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਮਿਸ਼ਨ ਡਾਇਰੈਕਟਰ, ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਅਤੇ ਰਾਜ ਸ਼ਹਿਰੀ ਵਿਕਾਸ ਅਥਾਰਟੀ, ਨੂੰ ਲੈਂਡ ਹੋਲਡਿੰਗ ਕੰਸੋਲੀਡੇਸ਼ਨ ਅਤੇ ਲੈਂਡ ਰਿਕਾਰਡ ਅਤੇ ਵਿਸ਼ੇਸ਼ ਅਧਿਕਾਰੀ (ਹੈੱਡਕੁਆਰਟਰ) ਅਤੇ ਵਿਸ਼ੇਸ਼ ਐਲ.ਏ. ਓ ਅਤੇ ਉਨ੍ਹਾਂ ਨੂੰ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।

ਡਾ: ਸ਼ਾਲੀਨ ਨੂੰ ਸੈਰ-ਸਪਾਟਾ ਵਿਭਾਗ ਦਾ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਮਨਾ ਤਸਨੀਮ ਨੂੰ ਕਨਫੈਡ ਦੀ ਮੈਨੇਜਿੰਗ ਡਾਇਰੈਕਟਰ ਅਤੇ ਹਰਿਆਣਾ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਰਾਮ ਕੁਮਾਰ ਸਿੰਘ ਨੂੰ ਜ਼ਿਲ੍ਹਾ ਨਗਰ ਨਿਚੰਡੀਗਡ੍ਹ, 1 ਅਗਸਤ 2024: ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈ.ਏ.ਐਸ ਅਤੇ 4 ਐਚ.ਸੀਐ.ਸ ਅਧਿਕਾਰੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।ਸੀਨੀਅਰ ਆਈਏਅੇਸ ਅਧਿਕਾਰੀ ਟੀਵੀਐਸਐਨ ਪ੍ਰਸਾਦ ਨੂੰ ਹਰਿਆਣਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੁੰ ਆਮ ਪ੍ਰਸਾਸ਼ਨ, ਮਾਨਵ ਸੰਸਾਧਨ, ਪਰਸੋਨਲ , ਸਿਖਲਾਈ, ਸੰਸਦੀ ਕਾਰਜ, ਵਿਜੀਲੈਂਸ ਵਿਭਾਗ ਅਤੇ ਪ੍ਰਭਾਰੀ ਯੋਜਨਾ ਤਾਲਮੇਲ ਦੇ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਹੈ |

ਇਨ੍ਹਾਂ ‘ਚ ਡਾ: ਸ਼ਾਲੀਨ ਨੂੰ ਸੈਰ-ਸਪਾਟਾ ਵਿਭਾਗ ਦਾ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਮਨਾ ਤਸਨੀਮ ਨੂੰ ਕਨਫੈਡ ਦੀ ਮੈਨੇਜਿੰਗ ਡਾਇਰੈਕਟਰ ਅਤੇ ਹਰਿਆਣਾ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਰਾਮ ਕੁਮਾਰ ਸਿੰਘ ਨੂੰ ਜ਼ਿਲ੍ਹਾ ਨਗਰ ਨਿਗਮ ਕਮਿਸ਼ਨਰ, ਅੰਬਾਲਾ ਅਤੇ ਕਮਿਸ਼ਨਰ, ਨਗਰ ਨਿਗਮ ਅੰਬਾਲਾ ਨਿਯੁਕਤ ਕੀਤਾ ਗਿਆ ਹੈ। ਸੰਗੀਤਾ ਤੇਤਰਵਾਲ ਨੂੰ ਕਿਰਤ ਕਮਿਸ਼ਨਰ, ਹਰਿਆਣਾ ਅਤੇ ਕਿਰਤ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਨੇਹਾ ਸਿੰਘ ਨੂੰ ਵਧੀਕ ਰੈਜ਼ੀਡੈਂਟ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿੱਲੀ ਨਿਯੁਕਤ ਕੀਤਾ ਗਿਆ ਹੈ।

ਐਚਸੀਐਸ ਅਧਿਕਾਰੀਆਂ ‘ਚ ਨਵੀਨ ਕੁਮਾਰ ਆਹੂਜਾ ਨੂੰ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਪੰਚਕੂਲਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਵਰਿੰਦਰ ਚੌਧਰੀ ਨੂੰ ਸਹਿਕਾਰੀ ਖੰਡ ਮਿੱਲ ਸ਼ਾਹਾਬਾਦ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਡਾ: ਇੰਦਰ ਜੀਤ ਨੂੰ ਹਰਿਆਣਾ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਪ੍ਰਸਾਦ ਨੂੰ ਸੰਯੁਕਤ ਆਬਕਾਰੀ ਅਤੇ ਕਰ ਕਮਿਸ਼ਨਰ, ਹਰਿਆਣਾ ਨਿਯੁਕਤ ਕੀਤਾ ਗਿਆ ਹੈ।ਗਮ ਕਮਿਸ਼ਨਰ, ਅੰਬਾਲਾ ਅਤੇ ਕਮਿਸ਼ਨਰ, ਨਗਰ ਨਿਗਮ ਅੰਬਾਲਾ ਨਿਯੁਕਤ ਕੀਤਾ ਗਿਆ ਹੈ। ਸੰਗੀਤਾ ਤੇਤਰਵਾਲ ਨੂੰ ਕਿਰਤ ਕਮਿਸ਼ਨਰ, ਹਰਿਆਣਾ ਅਤੇ ਕਿਰਤ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਨੇਹਾ ਸਿੰਘ ਨੂੰ ਵਧੀਕ ਰੈਜ਼ੀਡੈਂਟ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿੱਲੀ ਨਿਯੁਕਤ ਕੀਤਾ ਗਿਆ ਹੈ।

ਐਚਸੀਐਸ ਅਧਿਕਾਰੀਆਂ ‘ਚ ਨਵੀਨ ਕੁਮਾਰ ਆਹੂਜਾ ਨੂੰ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਪੰਚਕੂਲਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਵਰਿੰਦਰ ਚੌਧਰੀ ਨੂੰ ਸਹਿਕਾਰੀ ਖੰਡ ਮਿੱਲ ਸ਼ਾਹਾਬਾਦ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਡਾ: ਇੰਦਰ ਜੀਤ ਨੂੰ ਹਰਿਆਣਾ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਪ੍ਰਸਾਦ ਨੂੰ ਸੰਯੁਕਤ ਆਬਕਾਰੀ ਅਤੇ ਕਰ ਕਮਿਸ਼ਨਰ, ਹਰਿਆਣਾ ਨਿਯੁਕਤ ਕੀਤਾ ਗਿਆ ਹੈ।

Scroll to Top