11 ਦਸੰਬਰ 2024: ਪੰਜਾਬ (punjab) ਦੇ ਨਾਲ-ਨਾਲ NIA ਨੇ ਹਰਿਆਣਾ ‘ਚ ਵੀ ਨਸ਼ਾ (drug smugglers) ਤਸਕਰਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ NIA ਨੇ ਅੱਜ ਸਵੇਰੇ 5 ਵਜੇ ਤੋਂ 10 ਵਜੇ ਤੱਕ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਪੰਜਾਬ ਦੀ (Haryana bordering Punjab) ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ(Dabwali areas) ਖੇਤਰਾਂ ਵਿੱਚ ਵੀ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ (raid) ਛਾਪੇਮਾਰੀ ਗੈਂਗਸਟਰਾਂ (gangsters) ਅਤੇ ਅੱਤਵਾਦੀਆਂ ਦੇ ਸਬੰਧਾਂ ਕਾਰਨ ਕੀਤੀ ਗਈ ਹੈ। ਮਾਨਸਾ (mansa) ਵਿੱਚ ਐਨਆਈਏ ਨੂੰ ਸ਼ੱਕ ਹੈ ਕਿ ਵਿਸ਼ਾਲ(vishal singh) ਸਿੰਘ (ਪਟਿਆਲਾ ਜੇਲ੍ਹ ਵਿੱਚ ਬੰਦ) ਅਤੇ ਮੇਸ਼ੀ ਬਾਕਸਰ (ਸਾਬਕਾ ਖਿਡਾਰੀ) ਦੇ ਅੱਤਵਾਦੀ ਅਰਸ਼ (arsh dalla) ਡੱਲਾ ਅਤੇ ਸ਼ਹਿਰ ਵਿੱਚ ਨਸ਼ਾ (drug smugglers)ਤਸਕਰਾਂ ਨਾਲ ਸਬੰਧ ਹਨ।
ਬਠਿੰਡਾ ‘ਚ NIA ਨੇ ਪਿੰਡ ਕੋਠਾ ਗੁਰੂ ਦੇ ਰਹਿਣ ਵਾਲੇ ਸੰਦੀਪ ਸਿੰਘ ਢਿੱਲੋਂ, ਬੌਬੀ ਵਾਸੀ ਮੋੜ ਮੰਡੀ ਅਤੇ ਇੱਕ ਹੋਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਮਲੋਟ ਰੋਡ ਬਾਈਪਾਸ ‘ਤੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਕੀਤੀ ਗਈ। ਅਮਨਦੀਪ ਨਾਭਾ ਜੇਲ੍ਹ ਵਿੱਚ ਬੰਦ ਹੈ।
also more: Haryana News: ਗੁਆਂਢੀ ਰਾਜਾਂ ਤੋਂ ਨ.ਸ਼ਿ.ਆਂ ਦੀ ਖੇ.ਪ ਬਰਾਮਦ, ਨ.ਸ਼ਾ ਤ.ਸ.ਕ.ਰਾਂ ਨੂੰ ਕੀਤਾ ਕਾਬੂ