Site icon TheUnmute.com

Haryana: ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 15250 ਲਾਭਪਾਤਰੀਆਂ ਨੂੰ ਵੰਡੇ ਪਲਾਟ ਅਲਾਟਮੈਂਟ ਸਰਟੀਫਿਕੇਟ

Plot allotment

ਚੰਡੀਗੜ੍ਹ, 26 ਜੂਨ 2024: ਹਰਿਆਣਾ ਸਰਕਾਰ (Haryana government) ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਤਰਜ਼ ‘ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਸ਼ੁਰੂ ਕੀਤੀ ਹੈ। ਸੂਬਾ ਸਰਕਾਰ ਨੇ ਇਸ ਸਕੀਮ ਤਹਿਤ ਅੱਜ ਰੋਹਤਕ ਜ਼ਿਲ੍ਹੇ ਦੀ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ‘ਚ ਮੰਤਰੀ ਨਾਇਬ ਸਿੰਘ ਨੇ 15,250 ਲਾਭਪਾਤਰੀਆਂ ਨੂੰ ਪਲਾਟ ਅਲਾਟਮੈਂਟ (Plot allotment) ਪੱਤਰ ਵੰਡੇ।

ਸਰਕਾਰ ਵੱਲੋਂ ਗਰੀਬ ਲੋਕਾਂ ਨੂੰ 100-100 ਵਰਗ ਗਜ਼ ਦੇ ਪਲਾਟਾਂ ਦੇ ਕਬਜ਼ੇ ਦੇ ਸਰਟੀਫਿਕੇਟ ਸੌਂਪੇ ਗਏ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਹ ਵੀ ਐਲਾਨ ਕੀਤਾ ਸੀ ਕਿ ਜਿਨ੍ਹਾਂ ਪਿੰਡਾਂ ਵਿੱਚ ਜ਼ਮੀਨ ਨਹੀਂ ਹੈ, ਉਨ੍ਹਾਂ ਪਿੰਡਾਂ ਵਿੱਚ ਪਲਾਟ ਖਰੀਦਣ ਲਈ ਬਾਕੀ ਰਹਿੰਦੇ ਲੋਕਾਂ ਦੇ ਖਾਤਿਆਂ ਵਿੱਚ 1-1 ਲੱਖ ਰੁਪਏ ਦੀ ਰਾਸ਼ੀ ਭੇਜੀ ਜਾਵੇਗੀ।

Exit mobile version