ਚੰਡੀਗੜ੍ਹ 23 ਅਪ੍ਰੈਲ 2022: ਸੂਬੇ ‘ਚ ਸਿਹਤ ਸੰਬੰਧੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ( The Health and Family Welfare Directorate) ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਨਵੰਬਰ 23, 2024 7:50 ਪੂਃ ਦੁਃ