ਭਾਖੜਾ ਬਿਆਸ ਪ੍ਰਬੰਧਨ ਬੋਰਡ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ

14 ਮਈ 2025: ਹਰਿਆਣਾ (haryana and punjab) ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ (punjab sarkar) ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court)  ਵਿੱਚ ਸੁਣਵਾਈ ਹੋਈ। ਇਸ ਦੌਰਾਨ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।

ਦੂਜੇ ਪਾਸੇ, ਭਾਖੜਾ ਬਿਆਸ (Bhakra Beas Management Board) ਪ੍ਰਬੰਧਨ ਬੋਰਡ (BBMB) ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਇੰਜੀਨੀਅਰ ਹਿੱਸਾ ਲੈਣਗੇ। ਇਸ ਵਿੱਚ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਛੱਡੇ ਜਾਣ ਵਾਲੇ ਪਾਣੀ ਦੇ ਮੁੱਦੇ ‘ਤੇ ਰਣਨੀਤੀ ਤਿਆਰ ਕੀਤੀ ਜਾਵੇਗੀ।

Read More: ਹਰਿਆਣਾ ਨੂੰ ਪਾਣੀ ਨਹੀਂ ਦੇਵਾਂਗਾ, BBMB ਨੂੰ ਖਤਮ ਕਰ ਦੇਣਾ ਚਾਹੀਦੈ: CM ਭਗਵੰਤ ਮਾਨ

ਵਿਦੇਸ਼

Scroll to Top