Entertainment News Punjabi ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰੇ, ਜਾਣੋ ਮਾਮਲਾ ਮਾਰਚ 30, 2026
Latest Punjab News Headlines ਸਿਡਨੀ ‘ਚ ਭਾਰਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੰਬੰਧੀ ਫੈਡਰਲ ਮੰਤਰੀ ਨੂੰ ਸੌਂਪਿਆ ਪੱਤਰ ਮਾਰਚ 28, 2026
ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਾਲ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅੱਜ 23 ਫਰਵਰੀ ਲਈ ਤੈਅ ਕੀਤੀ ਸੀ। ਪੰਜਾਬ ਸਰਕਾਰ ਦੀ ਤਰਫੋਂ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਦਰਅਸਲ ਇਸ ਮਾਮਲੇ ‘ਚ ਜੇਲ ‘ਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਹਿਲਾਂ ਸੁਣਵਾਈ 17 ਫਰਵਰੀ, ਫਿਰ 20 ਫਰਵਰੀ ਅਤੇ ਫਿਰ ਅੱਜ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।
ਵਿਦੇਸ਼
ਨਾਸਾ ਵੱਲੋਂ 50 ਸਾਲ ਬਾਅਦ ਚੰਦਰਮਾ ਮਿਸ਼ਨ, 4 ਪੁਲਾੜ ਯਾਤਰੀਆਂ ਦੀ ਬਣਾਈ ਟੀਮ
ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰੇ, ਜਾਣੋ ਮਾਮਲਾ
Nepal News: ਨੇਪਾਲ ਦੇ ਸਾਬਕਾ PM ਕੇਪੀ ਸ਼ਰਮਾ ਓਲੀ ਤੇ ਸਾਬਕਾ ਗ੍ਰਹਿ ਮੰਤਰੀ ਗ੍ਰਿਫਤਾਰ
ਸਿਡਨੀ ‘ਚ ਭਾਰਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੰਬੰਧੀ ਫੈਡਰਲ ਮੰਤਰੀ ਨੂੰ ਸੌਂਪਿਆ ਪੱਤਰ