ਵਿਦੇਸ਼ ਤਿੱਬਤ ‘ਚ ਬੰਨ੍ਹ ਟੁੱਟਣ ਦੀ ਰਿਪੋਰਟ, ਨੇਪਾਲ ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਅਗਸਤ 28, 2026
Sports News Punjabi ਇਮਰਾਨ ਖਾਨ ਦੇ ਪੁੱਤਰਾਂ ਦੇ ਇੰਟਰਵਿਊ ‘ਤੇ ਵਿਵਾਦ, PCB ਨੇ ਪ੍ਰਸਾਰਿਤ ਨਾ ਕਰਨ ਦੀ ਦਿੱਤੀ ਧਮਕੀ ਅਗਸਤ 28, 2026
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮੁਲਜ਼ਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ।
ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।
ਵਿਦੇਸ਼
Nepal Floods: ਨੇਪਾਲ ‘ਚ ਹੜ੍ਹਾਂ ਕਾਰਨ 633 ਜਣਿਆਂ ਦੀ ਮੌ.ਤ, ਦੋ ਝੀਲਾਂ ਤੋਂ ਖ਼ਤਰਾ ਬਰਕਰਾਰ
ਤਿੱਬਤ ‘ਚ ਬੰਨ੍ਹ ਟੁੱਟਣ ਦੀ ਰਿਪੋਰਟ, ਨੇਪਾਲ ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ
ਇਮਰਾਨ ਖਾਨ ਦੇ ਪੁੱਤਰਾਂ ਦੇ ਇੰਟਰਵਿਊ ‘ਤੇ ਵਿਵਾਦ, PCB ਨੇ ਪ੍ਰਸਾਰਿਤ ਨਾ ਕਰਨ ਦੀ ਦਿੱਤੀ ਧਮਕੀ
ਨੇਪਾਲ ‘ਚ ਹੜ੍ਹਾਂ ਕਾਰਨ ਹੁਣ ਤੱਕ 472 ਜਣਿਆਂ ਦੀ ਮੌ.ਤ, 1,500 ਤੋਂ ਵੱਧ ਲਾਪਤਾ