Site icon TheUnmute.com

ਸੁਪਰੀਮ ਕੋਰਟ ‘ਚ NEET UG ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ

Shambhu border

ਚੰਡੀਗੜ੍ਹ, 11 ਜੁਲਾਈ 2024: ਅੱਜ ਸੁਪਰੀਮ ਕੋਰਟ ਨੇ NEET UG ਮਾਮਲੇ ‘ਚ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ | ਸੁਪਰੀਮ ਕੋਰਟ ਹੁਣ ਇਸ ਮਾਮਲੇ ‘ਤੇ 18 ਜੁਲਾਈ ਨੂੰ ਸੁਣਵਾਈ ਕਰੇਗੀ | NEET UG 2024 ਪ੍ਰੀਖਿਆ ਨੂੰ ਰੱਦ ਕੀਤਾ ਜਾਵੇਗਾ ਜਾਂ ਫਿਰ ਮੁੜ ਤੋਂ ਕਰਵਾਈ ਜਾਵੇਗੀ, ਇਸ ਸੰਬੰਧੀ ਸੁਣਵਾਈ ਕੀਤੀ ਜਾਵੇਗੀ |

ਸੁਪਰੀਮ ਕੋਰਟ ਸੀਜੇਈ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਮਾਮਲੇ (NEET UG Case) ਦੀ ਸੁਣਵਾਈ ਕਰ ਰਹੀ ਹੈ। ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਹਲਫਨਾਮਾ ਦਾਇਰ ਕੀਤਾ ਸੀ।

Exit mobile version