Site icon TheUnmute.com

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਸੁਣਵਾਈ ਅੱਜ

Bikram Majithia

ਚੰਡੀਗੜ੍ਹ 04 ਮਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਕੁੱਝ ਦੇਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਜਿਕਰਯੋਗ ਹੈ ਕਿ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਂਹੀ ਹੋਵੇਗੀ । ਬਿਕਰਮ ਮਜੀਠੀਆ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੋਹਾਲੀ ਕੋਰਟ ਵਿੱਚ ਅਰਜੀ ਦਿੱਤੀ ਸੀ। ਇਸਦੇ ਚੱਲਦੇ ਇਹ ਕੇਸ ਕਿਸੇ ਦੂਜੇ ਜੱਜ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।

Exit mobile version