23 ਸਤੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ (highcourt) ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਬਿਆਸ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਵਿੱਚ ਮਜੀਠੀਆ ਨੂੰ ਮਿਲ ਸਕਦੇ ਹਨ। ਡੇਰਾ ਮੁਖੀ ਨਾਭਾ ਵਿੱਚ ਇੱਕ ਸਤਿਸੰਗ ਕੇਂਦਰ ਦਾ ਉਦਘਾਟਨ ਕਰਨ ਵਾਲੇ ਹਨ।
Read More: ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ