Rain

Heavy Rain: ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 30 ਜੁਲਾਈ 2024: ਮੌਸਮ ਵਿਭਾਗ ਨੇ ਚੰਡੀਗੜ੍ਹ (Chandigarh) ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਚੰਡੀਗੜ੍ਹ ‘ਚ ਭਾਰੀ ਮੀਂਹ (Heavy Rain) ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ, ਤੂਫਾਨ ਅਤੇ ਬਿਜਲੀ ਗਰਜ ਦੀ ਚਿਤਾਵਨੀ ਵੀ ਦਿੱਤੀ ਹੈ। ਬੀਤੇ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 26.7 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 37.34 ਸੈਲਸੀਅਸ ਦਰਜ ਕੀਤਾ ਗਿਆ ਹੈ |

Read more: Himachal: ਕੁੱਲੂ ਦੀ ਮਣੀਕਰਨ ਘਾਟੀ ‘ਚ ਬੱਦਲ ਫਟਣ ਨਾਲ ਤਬਾਹੀ, ਕਈਂ ਘਰਾਂ ਨੂੰ ਪਹੁੰਚਿਆ ਨੁਕਸਾਨ

Scroll to Top