Hemant Soren

Hemant Soren: ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਮਾਮਲੇ ‘ਚ 5 ਮਹੀਨਿਆਂ ਬਾਅਦ ਮਿਲੀ ਜ਼ਮਾਨਤ

ਚੰਡੀਗੜ੍ਹ, 28 ਜੂਨ 2024: ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਬਡਗਈ ਖੇਤਰ’ਚ 8.46 ਏਕੜ ਜ਼ਮੀਨ ਦੇ ਘਪਲੇ ਮਾਮਲੇ ਅਤੇ ਮਨੀ ਲਾਂਡਰਿੰਗ ਮਾਮਲੇ ਚ ਈਡੀ ਨੇ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹੁਣ 5 ਮਹੀਨਿਆਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ |

Scroll to Top