July 7, 2024 1:02 pm

ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਤੇ ਲਗਾਈ ਮੋਹਰ : ਸੂਤਰ

ਚੰਡੀਗੜ੍ਹ ,19 ਸਤੰਬਰ 2021 : ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੇ ਚਿਹਰੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ |ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਤੇ ਮੋਹਰ ਲਗਾ ਦਿੱਤੀ ਹੈ