July 5, 2024 12:11 am
ਸਿੱਧੂ ਅਤੇ ਰੰਧਾਵਾ

ਵੱਡੀ ਖ਼ਬਰ : ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ

ਚੰਡੀਗੜ੍ਹ 18 ਸਤੰਬਰ 2021 : ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਲੇਸ਼ ਲਗਾਤਾਰ ਜਾਰੀ ਹੈ | ਜਿਸ ਨੂੰ ਲੈ ਕੇ ਹਾਈਕਮਾਨ ਨੇ ਵਿਧਾਇਕ ਦਲ ਦੀ ਬੈਠਕ ਵੀ ਬੁਲਾਈ ਹੈ ਅਤੇ ਇਸ ਤੋਂ ਪਹਿਲਾ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ |