ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਹ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਪਤਾ ਲੱਗੇਗਾ। ਬਠਿੰਡਾ ‘ਚ ਮਨਪ੍ਰੀਤ ਬਾਦਲ ਖ਼ਿਲਾਫ਼ ਪਲਾਟ ਘਪਲੇ ਦਾ ਮਾਮਲਾ ਦਰਜ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਅਗਸਤ 15, 2025 12:12 ਬਾਃ ਦੁਃ