ਚੰਡੀਗੜ੍ਹ, 29 ਮਾਰਚ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਉਨ੍ਹਾਂ ਨੂੰ 5 ਪਿੰਡਾਂ ਦੀ ਪੰਚਾਇਤੀ ਜ਼ਮੀਨ ਘੁਟਾਲੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ | ਹਾਈਕੋਰਟ ਨੇ ਉਸ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।ਮਦਨ ਲਾਲ ਜਲਾਲਪੁਰ ਪਟਿਆਲਾ ਵਿਧਾਨ ਸਭਾ ਹਲਕੇ ਦੇ ਘਨੌਰ ਦੇ ਵਿਧਾਇਕ ਰਹਿ ਚੁੱਕੇ ਹਨ ।
ਜਨਵਰੀ 19, 2025 12:33 ਪੂਃ ਦੁਃ