Bharat Bhushan Ashu

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਹਾਈਕੋਰਟ ਵਲੋਂ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ 17 ਅਕਤੂਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ’ਤੇ ਉਨ੍ਹਾਂ ਵਲੋਂ ਹਾਈਕੋਰਟ ਵਿਚ ਅਪੀਲ ਕੀਤੀ ਗਈ ਸੀ।

Scroll to Top