ਚੰਡੀਗੜ੍ਹ 01 ਅਪ੍ਰੈਲ 2022: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਲੀ ਪੁਲਿਸ (Delhi Police)ਤੋਂ ਜਵਾਬ ਮੰਗਿਆ ਹੈ |ਇਸ ਦੌਰਾਨ ਹਾਈਕੋਰਟ ਦਾ ਕਹਿਣਾ ਹੈ ਕਿ ਸੀ.ਐਮ. ਹਾਊਸ ਤੱਕ ਪ੍ਰਦਰਸ਼ਨਕਾਰੀ ਕਿਵੇਂ ਪਹੁੰਚੇ | ਹਾਈਕੋਰਟ ਦਾ ਕਹਿਣਾ ਹੈ ਕਿ ਆਸ-ਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ ਅਗਲੀ ਤਾਰੀਖ਼ ਤੋਂ ਪਹਿਲਾਂ ਸੀਲਬੰਦ ਕਵਰ ‘ਚ ਸਟੇਟਸ ਰਿਪੋਰਟ ਜਮ੍ਹਾ ਕਰਵਾਉਣੀ ਪਵੇਗੀ, ਅਜਿਹਾ ਵੀ ਹਾਈਕੋਰਟ ਵਲੋਂ ਕਿਹਾ ਗਿਆ ਹੈ |
ਜਨਵਰੀ 19, 2025 5:56 ਪੂਃ ਦੁਃ