ਚੰਡੀਗੜ੍ਹ, 29 ਮਾਰਚ 2023: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (Sukhvinder Singh Sukhu) ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪਹੁੰਚੇ, ਇਸ ਦੌਰਾਨ ਦੋਵੇਂ ਮੁੱਖ ਮੰਤਰੀਆਂ ਦਰਮਿਆਨ ਪਾਣੀ ‘ਤੇ ਸੈੱਸ ਦੇ ਮੁੱਦੇ ‘ਤੇ ਚਰਚਾ ਕੀਤੀ | ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਲਿਖਿਆ ਕਿ ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਮੇਰੇ ਛੋਟੇ ਜਿਹੇ ਸੱਦੇ ਤੇ ਸਵੇਰੇ 9:30 AM ਵਜੇ ਸਾਡੇ ਘਰ ਨਾਸ਼ਤੇ ਤੇ ਪਹੁੰਚ ਰਹੇ ਹਨ | ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਮਸਲਿਆਂ ਅਤੇ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਹੋਣਗੇ ..ਨਿੱਘਾ ਸਵਾਗਤ ..ਜੀ ਆਇਆਂ ਨੂੰ…
ਮਈ 3, 2026 11:25 ਪੂਃ ਦੁਃ




