July 5, 2024 12:55 am
Maruti Alto car

ਹਿਮਾਚਲ ਪ੍ਰਦੇਸ਼: ਕੁੱਲੂ ‘ਚ ਮਾਰੂਤੀ ਆਲਟੋ ਕਾਰ ਹਾਦਸੇ ਦਾ ਸ਼ਿਕਾਰ, ਚਾਰ ਜਣਿਆਂ ਦੀ ਮੌਤ

ਚੰਡੀਗੜ੍ਹ, 12 ਅਪ੍ਰੈਲ 2024: ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਆਨੀ ਪੁਲਿਸ ਸਟੇਸ਼ਨ ਦੇ ਅਧੀਨ ਰਾਣਾਬਾਗ-ਕਰਸ਼ਾਲਾ ਰੋਡ ‘ਤੇ ਚੋਈਨਾਲਾ ਵਿਖੇ ਇੱਕ ਮਾਰੂਤੀ ਆਲਟੋ ਕਾਰ (Maruti Alto car) ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਕਾਰ ‘ਚ ਸਵਾਰ ਚਾਰ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।